thumbnail

By

Published : May 4, 2022, 12:06 PM IST

ETV Bharat / Videos

ਨੂੰਹ ਨੇ ਬਜ਼ੁਰਗ ਸੱਸ ਨਾਲ ਕੀਤੀ ਕੁੱਟਮਾਰ, ਦੇਖੋ ਵੀਡੀਓ

ਤਰਨਤਾਰਨ: ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਚ ਇੱਕ ਔਰਤ ਵੱਲੋਂ ਬਜ਼ੁਰਗ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਵਾਇਰਲ ਹੋ ਰਹੀ ਇਹ ਵੀਡੀਓ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਸੂਰਵਿੰਡ ਵਿਖੇ ਇੱਕ ਨੂੰਹ ਵੱਲੋਂ ਆਪਣੀ ਬਜ਼ੁਰਗ ਸੱਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਹ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਚ ਦਿਖਾਈ ਦੇ ਰਹੀ ਬਜ਼ੁਰਗ ਔਰਤ ਦਾ ਨਾਂ ਪ੍ਰੀਤਮ ਕੌਰ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਕੁੱਟਮਾਰ ਦੇ ਪਿੱਛੇ ਦਾ ਕੀ ਕਾਰਨ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.