thumbnail

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ DC ਦੀ ਕੋਠੀ ਦਾ ਕੀਤਾ ਘਿਰਾਓ

By

Published : Apr 17, 2022, 11:00 PM IST

ਬਠਿੰਡਾ: ਕਿਸਾਨ ਯੂਨੀਅਨ ਉਗਰਾਹਾਂ ਨੇ ਬਠਿੰਡਾ ਡੀਸੀ ਦੀ ਰਿਹਾਇਸ਼ ਦਾ ਘਿਰਾਓ ਕੀਤਾ, ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਮੌਜੂਦ ਸਨ। ਕੇਂਦਰ ਸਰਕਾਰ ਖ਼ਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਦਾ ਡੀਸੀ ਦਫਤਰ ਬਾਹਰ ਐਮ. ਐਸ. ਪੀ ਦੀ ਮੰਗ, ਪਰਚੇ ਰੱਧ ਕਰਨ ਦੀ ਮੰਗ ਹੋਰ ਬਹੁਤ ਸਾਰੀਆਂ ਮੰਗਾ ਨੂੰ ਲੈ ਕੇ ਸਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਲਾਇਆ ਸੀ ਧਰਨਾ ਅਤੇ ਮੰਗ ਪੱਤਰ ਦੇਣਾ ਸੀ। ਕਿਸਾਨ ਯੂਨੀਅਨ ਉਗਰਾਹਾਂ ਦੀ ਮੰਗ ਦੀ ਸੀ ਖੁਦ ਆ ਕੇ ਲੈ ਕੇ ਜਾਵੇ ਸਾਡਾ ਮੰਗ ਪੱਤਰ ਜਿਸ ਦੀ ਮਨਾਹੀ ਡੀਸੀ ਸਾਹਿਬ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸੀ। ਗੁੱਸੇ ਵਿਚ ਆਏ ਕਿਸਾਨਾਂ ਨੇ ਡੀਸੀ ਦੀ ਰਿਹਾਇਸ਼ ਦਾ ਘਿਰਾਓ ਕੀਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.