ਗ਼ਲਤ ਦਵਾਈ ਖਾਣ ਨਾਲ ਹੋਈ ਏਐਸਆਈ ਦੀ ਮੌਤ - ਐਸਐਚਓ ਪ੍ਰਭਜੀਤ ਸਿੰਘ
🎬 Watch Now: Feature Video
ਤਰਨ ਤਾਰਨ: ਬੀਤੀ ਰਾਤ ਇੱਕ ਏਐਸਆਈ ਸੁਰਿੰਦਰ ਸਿੰਘ ਵੱਲੋਂ ਗ਼ਲਤ ਖਾਣ ਕਾਰਨ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਇਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ਦੇ ਥਾਣਾ ਸਿਟੀ ਦੇ ਐਸਐਚਓ ਪ੍ਰਭਜੀਤ ਸਿੰਘ ਪੁਲਿਸ ਪਾਰਟੀ ਸਮੇਤ ਪੁੱਜੇ ਤੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੇ ਦਿੱਤਾ।