ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ - Guest Faculty Assistant Professor
🎬 Watch Now: Feature Video
ਜਲੰਧਰ:ਮਿੱਠਾਪੁਰ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦੇ ਘਰ ਦੇ ਬਾਹਰ ਪ੍ਰੋਫ਼ੈਸਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਾਗੋ ਕੱਢੀ ਗਈ ਅਤੇ ਢੋਲ ਵਜਾ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਦਾ ਕਹਿਣਾ ਹੈ ਕਿ ਜੋ ਸਰਕਾਰ ਨਵੀਂ ਭਰਤੀ ਕਰ ਰਹੀ ਹੈ ਉਹ ਤਾਂ ਠੀਕ ਹੈ ਪਰ ਇਨ੍ਹਾਂ ਦੀ ਨੌਕਰੀਆਂ ਸਕਿਓਰ ਹਨ ਇਸ ਨੂੰ ਲੈ ਕੇ ਫ਼ਰਮਾਨ ਜਾਰੀ ਕਰੇ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਗੈਸਟ ਫੈਕਲਿਟੀ ਸਹਾਇਕ ਪ੍ਰੋਫੈਸਰ (Guest Faculty Assistant Professor) ਨਾਲ ਧੋਖਾ ਕਰ ਰਹੀ ਹੈ।