ਬਿਜਲੀ ਕਾਮਿਆਂ ਵੱਲੋਂ ਡੀਐਸਪੀ ਦੇ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

🎬 Watch Now: Feature Video

thumbnail
ਫਿਰੋਜ਼ਪੁਰ:ਪਿੱਛਲੇ ਦਿਨੀਂ ਫਿਰੋਜ਼ਪੁਰ ਦੇ ਹਲਕੇ ਮਖੂ ਵਿਚ ਬਿਜਲੀ ਅਧਿਕਾਰੀ ਅਤੇ ਕਿਸਾਨਾਂ ਵਿਚਕਾਰ ਧੱਕਾਮੁੱਕੀ ਹੋਈ ਸੀ ਜਿਸ ਵਿਚ ਸਰਕਾਰੀ ਰਿਕਾਰਡ ਪਾੜਨ ਅਤੇ ਕੇਸਾਂ ਦੀ ਬੇਅਦਬੀ ਕਰਨ ਸੰਬੰਧੀ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਪਰਚਾ ਦਰਜ ਕਰਵਾਇਆ ਸੀ।ਇਸ ਬਾਰੇ ਜੇਈ ਗੁਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਬੇਅਦਬੀ ਦੀ ਧਾਰਾ ਨਹੀਂ ਲਗਾਈ ਸੀ ਜਿਸ ਨੂੰ ਲੈ ਕੇ ਕੋਈ ਖਾਸ ਸੁਣਵਾਈ ਨਹੀਂ ਹੋਈ ਸੀ।ਇਸ ਤੋਂ ਬਾਅਦ ਮੁਲਾਜ਼ਮਾਂ ਨੇ ਡੀਐਸਪੀ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ।ਗੁਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਹੁਣ ਪੁਲਿਸ ਵੱਲੋਂ ਬੇਅਦਬੀ ਦੀ ਧਾਰਾ ਵੀ ਲਗਾਈ ਗਈ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.