ਡਾ. ਵੇਰਕਾ ਨੇ ਰਾਹੁਲ ਗਾਂਧੀ ਦੇ ਜਨਮਦਿਨ ਮੌਕੇ ਸ਼ਹੀਦਾਂ ਦੀ ਯਾਦ 'ਚ ਲਗਾਏ 4 ਬੂਟੇ - ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ
🎬 Watch Now: Feature Video
ਅੰਮ੍ਰਿਤਸਰ: ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ 50ਵੇਂ ਜਨਮਦਿਨ ਦੀ ਵਧਾਈ ਦਿੱਤੀ। ਇਸ ਮੌਕੇ ਵੇਰਕਾ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੀ ਅਪੀਲ ਕਰਦਿਆਂ 4 ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਬੂਟੇ ਭਾਰਤ-ਚੀਨ ਤਣਾਅ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੀ ਯਾਦ ਵਿੱਚ ਲਗਾਏ ਹਨ।