thumbnail

By

Published : Jun 22, 2021, 7:15 PM IST

ETV Bharat / Videos

Drugs:ਨਸ਼ੇ ਦੀ ਵੱਡੀ ਖੇਪ ਸਮੇਤ ਇਕ ਕਾਬੂ

ਲੁਧਿਆਣਾ:ਰਾਏਕੋਟ ਦੀ ਪੁਲਿਸ ਨੇ ਇਕ ਨਸ਼ੇ ਤਸਕਰ (drugs Smuggler) ਨੂੰ 10 ਕਿਲੋਂ ਭੁੱਕੀ ਸਮੇਤ ਕਾਬੂ ਕੀਤਾ ਹੈ।ਇਸ ਬਾਰੇ ਜਾਂਚ ਅਧਿਕਾਰੀ ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਗੁਪਤ ਸੂਚਨਾ ਦੇ ਅਧਾਰ ਉਤੇ ਪਿੰਡ ਮਹੋਲੀ ਖੁਰਦ ਰੋਡ 'ਤੇ ਬੰਦ ਪਏ ਸ਼ੈਲਰ (Sheller) ਨਜ਼ਦੀਕ ਉਕਤ ਵਿਅਕਤੀ ਨੂੰ ਛਾਪਾ ਮਾਰ ਕੇ ਕਾਬੂ ਕਰ ਲਿਆ ਅਤੇ ਜਦੋਂ ਉਕਤ ਵਿਅਕਤੀ ਵੱਲੋਂ ਫੜੇ ਪਲਾਸਟਿਕ ਦੇ ਥੈਲੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਭੁੱਕੀ ਚੂਰਾ ਪੋਸਤ ਬਰਾਮਦ ਹੋਈ।ਜਿਸ ਦਾ ਵਜ਼ਨ 10 ਕਿਲੋਗ੍ਰਾਮ ਸੀ। ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਉਰਫ ਕਾਲੂ ਪੁੱਤਰ ਮਹਿੰਦਰ ਸਿੰਘ ਵਾਸੀ ਕੰਗਣਾਵਾਲ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਉਤੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.