ਮੀਂਹ ਕਾਰਨ ਪਠਾਨਕੋਟ ਅਤੇ ਹਿਮਾਚਲ ਨੂੰ ਜੋੜਨ ਵਾਲੀ ਚੱਕੀ ਟਰੇਨ ਦਾ ਪੁਲ ਟੁੱਟਿਆ - Pathankot Latest News
🎬 Watch Now: Feature Video
ਹਿਮਾਚਲ ਵਿੱਚ ਮੀਂਹ ਦਾ ਕਹਿਰ ਜਾਰੀ ਹੈ ਤੇ ਮੀਂਹ ਕਾਰਨ ਵੱਡੇ ਪੱਧਰ ਉੱਤੇ ਨੁਕਸਾਨ ਹੋ ਰਿਹਾ ਹੈ। ਇਸੇ ਮੀਂਹ ਕਾਰਨ ਪਠਾਨਕੋਟ ਅਤੇ ਹਿਮਾਚਲ ਨੂੰ ਜੋੜਨ ਵਾਲੀ ਚੱਕੀ ਟਰੇਨ ਦਾ ਪੁਲ ਵੀ ਟੁੱਟ ਗਿਆ ਹੈ। ਦੱਸ ਦਈਏ ਕਿ ਰੇਲਵੇ ਨੇ ਮੀਂਹ ਕਾਰਨ ਟਰੇਨ ਪਹਿਲਾਂ ਹੀ ਰੋਕ ਦਿੱਤੀ ਸੀ, ਜਿਸ ਕਾਰਨ ਹਾਦਸਾ ਹੋਣੋ ਟਲ ਗਿਆ ਹੈ। ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਪੁਲ ਦੇ ਖੰਭਿਆਂ ਵਿੱਚ ਤਰੇੜਾਂ ਆ ਗਈਆਂ ਸਨ, ਜਿਸ ਕਾਰਨ ਪਠਾਨਕੋਟ ਤੇ ਜੋਗਿੰਦਰਨਗਰ ਜਾਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਰੇਲਵੇ ਵਿਭਾਗ ਨੇ ਰੋਕ ਦਿੱਤਾ ਸੀ।
Last Updated : Aug 20, 2022, 4:07 PM IST