ਰਾਵਣ ਦਹਿਨ ਸਮੇਂ ਆਪ ਆਗੂਆਂ ਦਾ ਭਰਵਾਂ ਸੁਆਗਤ - Tarantaran NEWS UPDATE
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16563539-thumbnail-3x2-jkhj.jpg)
ਤਰਨਤਾਰਨ ਦੁਸ਼ਹਿਰਾ ਗਰਾਊਂਡ ਤਰਨ ਤਾਰਨ ਵਿਖੇ ਬੜੀ ਧੂਮ ਧਾਮ ਦੇ ਨਾਲ ਮਨਾਇਆ Dussehra celebrated in Tarantaran ਗਿਆ। ਸ਼੍ਰੀ ਸਨਾਤਨ ਧਰਮ ਸਭਾ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸ਼ਹਿਰੇ ਦਾ ਤਿਉਹਾਰ ਦੁਸਹਿਰਾ ਗਰਾਉਂਡ ਤਰਨ ਤਾਰਨ ਵਿਖੇ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ। ਇਸ ਮੋਕੇ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਬਿੱਟੂ ਸ਼ਾਹ ਵੱਲੋ ਆਏ ਹੋਏ ਮੁੱਖ ਮਹਿਮਾਨ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਜਿੰਦਰ ਸਿੰਘ ਲਾਲਪੂਰਾ 'ਤੇ ਹੋਰ ਪਤਵੰਤੇ ਸੱਜਣ ਤੇ ਮੋਹਤਬਾਰਾ ਦਾ ਨਿਘਾ ਸਵਾਗਤ ਕੀਤਾ ਤੇ ਉਹਨਾ ਨੁੰ ਸਨਮਾਨਿਤ ਕੀਤਾ।