Education Provider ਨੇ ਕੀਤਾ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ - ਕੈਪਟਨ ਸਰਕਾਰ ਨੇ ਰੈਗੂਲਰ
🎬 Watch Now: Feature Video
ਅੰਮ੍ਰਿਤਸਰ:ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਪਰਵਾਇਡਰਾ (Education Provider) ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਪ੍ਰਦਰਸ਼ਨਕਾਰੀਆਂ ਨੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ।ਇਸ ਮੌਕੇ ਪ੍ਰਦਰਸ਼ਨਕਾਰੀ ਸ਼ਮਸ਼ੇਰ ਸਿੰਘ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਨੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬੀਤਣ ਤੋਂ ਬਾਅਦ ਸਰਕਾਰ (Punjab Government)ਨੇ ਸਾਡੀ ਸਾਰ ਨਹੀਂ ਲਈ ਹੈ।ਸਹਾਇਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕੱਚੇ ਅਧਿਆਪਕ ਦਾ ਮੰਗ ਪੱਤਰ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ।