ਜਲੰਧਰ ‘ਚ ਮੁਸਲਿਮ ਭਾਈਚਾਰੇ ਨੇ ਮਨਾਈ ਈਦ - ਕੋਰੋਨਾ
🎬 Watch Now: Feature Video
ਜਲੰਧਰ:ਮੁਸਲਿਮ ਭਾਈਚਾਰੇ (Muslim community)ਦੇ ਵੱਲੋਂ ਇੱਕ ਦੂਜੇ ਨੂੰ ਗਲੇ ਲਗਾ ਕੇ ਈਦ (Eid) ਦਾ ਤਿਉਹਾਰ ਮਨਾਇਆ।ਈਦ ਦੀ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ।ਮੁਸਲਿਮ ਸੰਗਠਨ ਦੇ ਪ੍ਰਧਾਨ ਨਾਇਬ ਖਾਨ ਨੇ ਦੱਸਿਆ ਕਿ ਜਦੋਂ ਤੋਂ ਕੋਰੋਨਾ ਸ਼ੁਰੂ ਹੋਇਆ ਉਦੋਂ ਤੋਂ ਤਿੰਨ ਈਦ ਬੰਦ ਕਮਰਿਆਂ ਵਿੱਚ ਮਨਾਈ ਗਈ ਪਰ ਈਦ ਖੁੱਲ੍ਹੇ ਆਸਮਾਨ ਦੇ ਥੱਲੇ ਮਨਾ ਕੇ ਉਨ੍ਹਾਂ ਨੂੰ ਬਹੁਤ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ।ਮੁਸਲਿਮ ਭਾਈਚਾਰੇ ਵੱਲੋਂ ਰਲ ਮਿਲ ਕੇ ਰਹਿਣ ਦਾ ਸੰਦੇਸ਼ ਦਿੱਤਾ।ਇਸ ਮੌਕੇ ਮੁਸਲਿਮ ਆਗੂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਖਤਮ ਕਰਨ ਲਈ ਅਤੇ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਦੁਆ ਕੀਤੀ ਹੈ।