ਧੂਮਧਾਮ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ, ਦਿੱਤਾ ਆਪਸੀ ਭਾਈਚਾਰੇ ਦਾ ਸੰਦੇਸ਼ - Eid ul Fitr celebrated
🎬 Watch Now: Feature Video
ਬਠਿੰਡਾ: ਆਵਾ ਬਸਤੀ ਸਥਿਤ ਮਸਜਿਦ ਵਿੱਚ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਜਿਥੇ ਮਸਜਿਦ ਵਿੱਚ ਨਮਾਜ਼ ਅਦਾ ਕੀਤੀ। ਇਸ ਮੌਕੇ ਇੱਕ ਦੂਜੇ ਦੇ ਗਲੇ ਮਿਲ ਕੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਵੱਖ ਵੱਖ ਧਰਮਾਂ ਨਾਲ ਸਬੰਧਤ ਲੋਕਾਂ ਵੱਲੋਂ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ।