ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ, ਪੁਲਿਸ ਵਲੋਂ ਚੈਕਿੰਗ ਜਾਰੀ - ਮੋਹਾਲੀ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ
🎬 Watch Now: Feature Video
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ PM Modi visit to Punjab ਰਹੇ ਹਨ। ਜਿਸ ਦੌਰਾਨ ਉਹ ਮੈਡੀਸਿਟੀ ਨਿਊ ਚੰਡੀਗੜ੍ਹ ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਵਿੱਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਜਾਣ ਦੀ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਲੈ ਕੇ ਚੰਡੀਗੜ੍ਹ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਚੰਡੀਗੜ੍ਹ 'ਚ ਹਰ ਆਉਣ-ਜਾਣ ਵਾਲੇ ਵਾਹਨ 'ਤੇ ਨਜ਼ਰ Elaborate security arrangements ਰੱਖੀ ਜਾ ਰਹੀ ਹੈ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਬੱਸ ਸਟੈਂਡ 'ਤੇ ਆਉਣ ਵਾਲੇ ਹਰ ਯਾਤਰੀ ਅਤੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ Elaborate security arrangements ਕੀਤੀ ਜਾ ਰਹੀ ਹੈ, ਚੰਡੀਗੜ੍ਹ ਰੇਲਵੇ ਸਟੇਸ਼ਨ ਦੀ ਵੀ ਇਹ ਹਾਲਤ ਹੈ, ਇੱਥੇ ਵੀ ਪੁਲਿਸ ਯਾਤਰੀਆਂ 'ਤੇ ਨਜ਼ਰ ਰੱਖ ਰਹੀ ਹੈ।