ਚੋਣਾਂ ਲਈ ਲਾਮਬੰਦੀਆਂ ਜਾਰੀ - Akali Dal
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਲੰਬੀ ਵਿਚ 2022 ਦੀ ਚੋਣਾਂ ਨੂੰ ਲੈ ਕੇ ਹਲਕਾ ਲੰਬੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਦੇ ਬੇਟੇ ਜਗਪਾਲ ਸਿੰਘ ਅਬੁਲਖੁਰਾਣਾ ਵੱਲੋਂ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਕੀਤਾ ਜਾ ਰਿਹਾ।ਇਸ ਮੌਕੇ ਜਗਪਾਲ ਸਿੰਘ ਦਾ ਕਹਿਣਾ ਹੈ ਕਿ ਕਾਂਗਰਸੀ ਪਾਰਟੀ (Congress Party) ਬਹੁਤ ਮਜ਼ਬੂਤ ਹੈ ਅਤੇ 2022 ਦੀਆਂ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣੇਗੀ।ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਲੋਕ ਪਾਰਟੀ ਛੱਡ ਕੇ ਗਏ ਹਨ ਉਹ ਸਵਾਰਥੀ ਕਿਸਮ ਦੇ ਲੋਕ ਹੁੰਦੇ ਹਨ।ਉਨ੍ਹਾਂ ਨੇ ਅਕਾਲੀ ਦਲ (Akali Dal)ਕੋਈ ਆਧਾਰ ਨਹੀ ਰਿਹਾ।ਉਨ੍ਹਾਂ ਨੇ ਕਿਹਾ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਬਣੇਗੀ।