ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ - Faridkot police arrested the accused along with drug drug pills
🎬 Watch Now: Feature Video
ਫਰੀਦਕੋਟ: ਸੂਬੇ ਵਿੱਚ ਨਸ਼ੇ ਖਿਲਾਫ਼ ਪੁਲਿਸ ਵੱਲੋਂ ਵੱਡੀ ਮੁਹਿੰਮ ਵਿੱਢੀ ਗਈ ਹੈ। ਫਰੀਦਕੋਟ ਵਿੱਚ ਪੁਲਿਸ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਨਾਕੇਬੰਦੀ ਦੌਰਾਨ ਸ਼ਖ਼ਸ ਨੂੰ ਨਸ਼ੀਲੀਆਂ ਗੋਲੀਆਂ ਤੇ ਇੱਕ ਮੋਟਰਸਾਇਕਲ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ 1500 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਹੈ ਕਿ ਆਖਿਰ ਮੁਲਜ਼ਮ ਨਸ਼ਾ ਕਿੱਥੋਂ ਲਿਆਉਂਦਾ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਦਾ ਸੀ।