thumbnail

ਮੰਡੀਆਂ ਚ ਬਾਰਦਾਨੇ ਦੀ ਕਮੀ, ਕਿਸਾਨਾਂ ਤੇ ਆਪ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

By

Published : Apr 16, 2021, 5:09 PM IST

ਅਨਾਜ ਮੰਡੀ ਸਰਹਿੰਦ ਵਿਖੇ ਖ਼ਰੀਦ ਨਾ ਹੋਣ ਅਤੇ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਕਿਹਾ। ਕੋਰੋਨਾ ਮਹਾਮਾਰੀ ਦੇ ਫੈਲਾਅ ਵਧਣ ਦੇ ਬਾਵਜੂਦ ਅਨਾਜ ਮੰਡੀ ਵਿਚ ਕੋਰੋਨਾ ਦੀਆਂ ਸਾਵਧਾਨੀਆਂ ਲਈ ਵੀ ਪ੍ਰਬੰਧ ਨਾ ਹੋਣ ਦੇ ਲਗਾਏ ਦੋਸ਼।

For All Latest Updates

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.