ਝੋਨੇ ਦੀ ਖਰੀਦ ਉਤੇ ਸ਼ਰਤਾਂ ਲਗਾਉਣ ਖਿਲਾਫ ਡਟੇ ਕਿਸਾਨ - Kisan Mazdoor Sanghransh Committee

🎬 Watch Now: Feature Video

thumbnail

By

Published : Sep 21, 2022, 10:08 PM IST

ਤਰਨਤਾਰਨ : ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਕੇਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਤੇ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਇਆ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵਾਅਦੇ ਕੀਤੇ ਸੀ ਕਿ ਕਿਸਾਨਾਂ ਤੋਂ ਝੋਨੇ ਦੀ ਖਰੀਦ ਬਿਨ੍ਹਾਂ ਸ਼ਰਤ ਨਿਰਵੀਗਨ ਕੀਤੀ ਜਾਵੇਗੀ ਪਰ ਸਰਕਾਰ ਇਹ ਵਾਅਦੇ ਪੂਰੇ ਨਹੀ ਕਰ ਰਹੀ ਉਨ੍ਹਾਂ ਕਿਹਾ ਕਿ ਹੁਣ ਸਰਕਾਰ 23 ਕੁਇੰਟਲ ਪਰ ਏਕੜ ਝੋਨੇ ਦੀ ਖਰੀਦ ਕਰੇਗੀ ਅਤੇ ਇਸ ਤੇ ਵੀ ਸ਼ਰਤ ਲਗਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.