ਪੈਟਰੋਲ ਡੀਜ਼ਲ 'ਤੇ ਸੈੱਸ ਲਗਾ ਕੇ ਕੀਤਾ ਕਿਸਾਨਾਂ ਨਾਲ ਮਜ਼ਾਕ: ਕਿਸਾਨ

By

Published : Jul 6, 2019, 12:01 AM IST

thumbnail
ਫ਼ਰੀਦਕੋਟ: ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ ਸ਼ੁਕਰਵਾਰ ਨੂੰ ਪੇਸ਼ ਕੀਤੇ ਗਏ ਆਮ ਬਜਟ ਤੋਂ ਕਿਸਾਨ ਨਾਰਾਜ਼ ਨਜ਼ਰ ਆ ਰਹੇ ਹਨ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਬਹੁਤ ਆਸਾਂ ਸਨ ਪਰ ਅੱਜ ਜੋ ਬਜਟ ਪੇਸ਼ ਹੋਇਆ ਹੈ, ਉਹ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਕਿਸਾਨਾਂ ਨੇ ਕਿਹਾ ਕਿ ਜੋ ਚੋਣਾਂ ਸਮੇਂ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨਾਂ ਨੇ ਕਿਹਾ ਕਿ ਮਹਿੰਗਾਈ ਦੇ ਮੁਕਾਬਲੇ ਕਿਸਾਨਾਂ ਨੂੰ ਕੁਝ ਵੀ ਰਾਹਤ ਨਹੀਂ ਦਿੱਤੀ ਗਈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.