ਕਿਸਾਨ ਜਥੇਬੰਦੀਆਂ ਨੇ ਤਰਨਤਾਰਨ ਹਾਈਵੇ ਨੰਬਰ 54 ਕੀਤਾ ਚੱਕਾ ਜਾਮ - ਨੰਬਰ 54 ਕੀਤਾ ਚੱਕਾ ਜਾਮ
🎬 Watch Now: Feature Video
ਚੱਕੇ ਜਾਮ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਨਾਲ ਹੀ ਸੈਕੜੇ ਲੋਕਾਂ ਨੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐੱਮਐੱਸਪੀ ਨੂੰ ਲਾਗੂ ਕਰਨ ਲਈ ਗਰੰਟੀ ਕਾਨੂੰਨ ਬਣਾਇਆ ਜਾਵੇ, ਝੂਠੇ ਪਰਚੇ ਰੱਦ ਕੀਤੇ ਜਾਣ, ਕਿਸਾਨਾਂ ਮਜ਼ਦੂਰਾਂ ਦੇ ਸ਼ੰਘਰਸ਼ ਤੇ ਤਰ੍ਹਾਂ-ਤਰ੍ਹਾਂ ਦੀਆ ਰੋਕਾ ਤੁਰੰਤ ਹਟਾਈਆ ਜਾਣ ਆਦਿ ਦੀ ਜੋਰਦਾਰ ਮੰਗ ਕੀਤੀ ਗਈ।