ਕਿਸਾਨ ਜਥੇਬੰਦੀਆਂ ਨੇ ਗੋਲਡਨ ਗੇਟ 'ਤੇ ਕੀਤਾ ਚੱਕਾ ਜਾਮ - ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10521221-thumbnail-3x2-asr.jpg)
ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਗੋਲਡਨ ਗੇਟ 'ਤੇ ਵੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਵੱਖ-ਵੱਖ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ। ਇਸ ਦੇ ਚਲਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਅੰਮ੍ਰਿਤਸਰ ਦੀਆਂ ਸੜਕਾਂ 'ਤੇ ਜਾਮ ਲਗਾ ਦਿੱਤਾ। ਕਾਨੂੰਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਉਨ੍ਹਾਂ ਕਿਹਾ ਕਿ ਸਾਡਾ ਇਰਾਦਾਂ ਕਿਸੇ ਨੂੰ ਨੁਕਸਾਨ ਪਹੁੰਚਾਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।
Last Updated : Feb 6, 2021, 2:41 PM IST