ਕਿਸਾਨਾਂ ਨੇ ਅੰਤਰਰਾਸ਼ਟਰੀ ਮੁਦਰਾ ਫ਼ੰਡ ਦੀ ਅਰਥੀ ਫੂਕ ਕੀਤਾ ਰੋਸ ਮੁਜ਼ਾਹਰਾ - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ
🎬 Watch Now: Feature Video
ਮਾਨਸਾ: ਅੰਤਰਰਾਸ਼ਟਰੀ ਮੁਦਰਾ ਫ਼ੰਡ (ਆਈਐਮਐਫ਼) ਵੱਲੋਂ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਜਾਰੀ ਕੀਤੇ ਤਿੰਨ ਖੇਤੀ-ਵਿਰੋਧੀ ਕਾਨੂੰਨਾਂ ਦਾ ਬਿਆਨ ਜਾਰੀ ਕੀਤਾ ਹੈ। ਇਸ ਦੇ ਵਿਰੋਧ ਵਿੱਚ ਮਾਨਸਾ ਦੇ ਪਿੰਡ ਫੱਤਾ ਮਾਲੋਕਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਅੰਤਰਰਾਸ਼ਟਰੀ ਮੁਦਰਾ ਫ਼ੰਡ (ਆਈਐਮਐਫ਼) ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਜਦੋਂ ਇਨ੍ਹਾਂ ਖੇਤੀ-ਵਿਰੋਧੀ ਕਾਨੂੰਨਾਂ ਵਿਰੁੱਧ ਸੰਘਰਸ਼ ਚੱਲ ਰਿਹਾ ਹੈ ਅਤੇ ਹਰ ਕੋਈ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਕਰ ਰਿਹਾ ਹੈ ਤਾਂ ਅੰਤਰਰਾਸ਼ਟਰੀ ਮੁਦਰਾ ਫ਼ੰਡ ਵੱਲੋਂ ਦਿੱਤਾ ਗਿਆ ਬਿਆਨ ਨਿੰਦਣਯੋਗ ਹੈ।