ਟੋਲ ਪਲਾਜ਼ਾ ਨੂੰ ਲੈ ਕੇ ਕਿਸਾਨਾਂ ਨੇ ਘੇਰੀ ਮੰਤਰੀ ਮੀਤ ਹੇਅਰ ਦੀ ਕੋਠੀ - ਭਾਰਤੀ ਕਿਸਾਨ ਯੂਨੀਅਨ ਡਕੌਂਦਾ
🎬 Watch Now: Feature Video
(Neeraj Bali) ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਨੇੜੇ ਲੱਗੇ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਬੀਕੇਯੂ ਡਕੌਂਦਾ ਵੱਲੋਂ ਚੱਲ ਰਹੇ ਪੱਕਾ ਮੋਰਚੇ ਨੂੰ ਕਰੀਬ ਡੇਢ ਮਹੀਨਾ ਹੋ ਗਿਆ ਹੈ। ਇਸ ਪੱਕੇ ਮੋਰਚੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਬਰਨਾਲਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਇਹ ਟੋਲ ਨਿਯਮਾਂ ਦੇ ਉਲਟ ਗਲਤ
Last Updated : Oct 8, 2022, 7:22 PM IST