ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਤੇ ਜਗਤਾਰ ਮੂਸਾ ਦਾ ਵਧਿਆ ਪੁਲਿਸ ਰਿਮਾਂਡ - ਪੁਲਿਸ ਰਿਮਾਂਡ
🎬 Watch Now: Feature Video
ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ (Gangster Deepak Tinu absconding case) ਦੇ ਵਿੱਚ ਗ੍ਰਿਫਤਾਰ ਕੀਤੀ ਗਈ ਉਨ੍ਹਾਂ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਦਾ 4 ਦਿਨਾਂ ਪੁਲੀਸ ਰਿਮਾਂਡ ਹੋਰ ਵਧਾ ਦਿੱਤਾ (Gangster Deepak Tinu female friend) ਗਿਆ ਹੈ ਅਤੇ ਹੁਣ ਮੁੜ 18 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉੱਧਰ ਬੀਤੇ ਦਿਨ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤੇ ਗਏ ਜਗਤਾਰ ਸਿੰਘ ਮੂਸਾ ਨੂੰ ਵੀ ਮਾਮਸਾ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਅਤੇ ਉਸ ਦਾ ਵੀ ਮਾਨਸਾ ਪੁਲਿਸ ਨੂੰ 4 ਦਿਨਾਂ ਦਾ ਰਿਮਾਂਡ ਮਿਲ ਗਿਆ ਹੈ। ਜਗਤਾਰ ਨੂੰ ਮੁੜ 18 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।