ਪੁਲਿਸ ਵੱਲੋ ਦਸ ਕਿਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕਾਬੂ - ਗੜ੍ਹਸ਼ੰਕਰ ਪੁਲਿਸ
🎬 Watch Now: Feature Video
ਗੜ੍ਹਸ਼ੰਕਰ: ਥਾਣਾ ਗੜ੍ਹਸ਼ੰਕਰ ਪੁਲਿਸ Garhshankar police ਨੇ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ Garhshankar police arrested a person with ten kg of poppy ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਕਰਨੈਲ ਸਿੰਘ ਐਸ.ਐੱਚ.ਓ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਜੀ ਦੀ ਹਦਾਇਤ ਅਤੇ ਮੇਰੀ ਨਿਗਰਾਨੀ ਹੇਠ ਏ.ਐਸ.ਆਈ ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਪਾਰਟੀ ਨੇ ਸਰਬਜੀਤ ਸਿੰਘ ਉਰਫ ਸੱਬਾ ਪੁੱਤਰ ਭੁਪਿੰਦਰ ਸਿੰਘ ਵਾਸੀ ਬਹਿਬਲਪੁਰ ਥਾਣਾ ਮਾਹਿਲਪੁਰ ਪਾਸੋਂ 10 ਕਿਲੋ ਗ੍ਰਾਮ ਡੋਡੇ ਚੂਰਾਪੋਸਤ ਬਰਾਮਦ ਕੀਤਾ ਗਿਆ।
TAGGED:
Garhshankar police