ਬੈਂਕ ਮੁਲਾਜ਼ਮਾਂ ਨੇ ਹੜਤਾਲ ਕਰਕੇ ਕੀਤਾ ਕੇਂਦਰ ਸਰਕਾਰ ਵਿਰੁੱਧ ਰੋਸ ਜ਼ਾਹਰ
🎬 Watch Now: Feature Video
ਫਿਰੋਜ਼ਪੁਰ: ਸਰਕਾਰੀ ਬੈਂਕ ਕਰਮਚਾਰੀਆਂ ਦੀ ਨੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। 15 ਅਤੇ 16 ਮਾਰਚ ਨੂੰ ਦੇਸ਼ ਭਰ ਦੇ ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ ਕੀਤੀ ਜਾਣੀ ਸੀ, ਜਿਸ ਕਾਰਨ ਫਿਰੋਜ਼ਪੁਰ ਵਿੱਚ ਬੈਂਕ ਕਰਮਚਾਰੀਆਂ ਵੱਲੋਂ ਵੀ ਹੜਤਾਲ ਕੀਤੀ ਗਈ। ਸਰਕਾਰੀ ਬੈਂਕ ਕਰਮਚਾਰੀ 2 ਦਿਨਾਂ ਲਈ ਹੜਤਾਲ ’ਤੇ ਚਲੇ ਗਏ। ਸਰਕਾਰੀ ਬੈਂਕ ਕਰਮਚਾਰੀਆਂ ਨੇ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਗਈ।