ਬੇਅਦਬੀ ਮਾਮਲੇ 'ਤੇ ਸਰਕਾਰ ਸੰਜੀਦਾ ਨਹੀਂ: ਗਿਆਨੀ ਹਰਪ੍ਰੀਤ ਸਿੰਘ

🎬 Watch Now: Feature Video

thumbnail

By

Published : Jul 22, 2019, 4:50 PM IST

ਬੇਅਦਬੀ ਮਾਮਲੇ 'ਚ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਬੇਅਦਬੀ ਦੀ ਘਟਨਾ ਨੂੰ ਲੈ ਕੇ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਇਸ ਕਲੋਜ਼ਰ ਰਿਪੋਰਟ 'ਤੇ ਸਿਆਸਤ ਝਲਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀ ਦੀ ਘਟਨਾਵਾਂ ਲਈ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮੁੜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।

For All Latest Updates

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.