ਸਿਹਤ ਵਿਭਾਗ ਦਾ ਮਸਾਲਾ ਬਣਾਉਣ ਵਾਲਿਆਂ ਦੁਕਾਨਾਂ ਉਤੇ ਛਾਪਾ - Bathinda pujabi news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16416730-thumbnail-3x2-kjkj.jpg)
ਬਠਿੰਡਾ: ਦੇਸਰਾਜ ਸਕੂਲ ਨੇੜੇ ਮਸਾਲੇ ਬਣਾਉਣ ਵਾਲੀਆਂ ਦੁਕਾਨਾਂ ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਹਦਾਇਤਾਂ ਦਿੱਤੀਆਂ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਯਮਾਂ ਨੂੰ ਹਰ ਹਾਲਤ ਵਿੱਚ ਲਾਗੂ ਕੀਤਾ ਜਾਵੇ। ਜੋ ਵੀ ਦੁਕਾਨਦਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰੇਗਾ ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ ਜ਼ਿਲ੍ਹਾ ਸਿਹਤ ਅਫਸਰ ਡਾਕਟਰ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਲਗਾਤਾਰ ਅਜਿਹੇ ਲੋਕਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਜੋ ਖਾਣ ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟ ਕਰਦੇ ਹਨ ਅਤੇ ਜੋ ਵੀ ਮਿਲਾਵਟ ਕਰਦਾ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।