ਵੀਡੀਓ: ਮੀਡੀਆ ਵੱਲੋਂ ਪੁੱਛੇ operation lotus ਦੇ ਸਵਾਲਾਂ ਤੋਂ ਭੱਜੇ ਸਿਹਤ ਮੰਤਰੀ - MEPICON 2022
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16379754-thumbnail-3x2-aap.jpg)
ਬਠਿੰਡਾ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਬਠਿੰਡਾ ਵਿਖੇ ਕਰਵਾਏ ਜਾ ਰਹੇ MEPICON 2022 ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਦੇ ਵੱਖ ਵੱਖ ਸ਼ਹਿਰਾਂ ਤੋਂ ਆਏ ਡਾਕਟਰਾਂ ਵਲੋਂ ਚਾਰ ਦਿਨ ਦਾ ਸੰਮੇਲਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੀ ਸਰਕਾਰ ਵੀ ਸਿਹਤ ਸੁਵਿਧਾਵਾਂ ਲਈ ਕੰਮ ਕਰ ਰਹੀ ਹੈ। ਇਸ ਤੋਂ ਬਾਅਦ ਮੰਤਰੀ ਤੋਂ ਭਾਜਪਾ ਦੇ ਖਰੀਦੋ ਫਰੋਖਤ ਦੇ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀ ਦਿੱਤਾ ਅਤੇ ਮੀਡੀਆ ਦੇ ਸਵਾਲਾਂ ਤੋਂ ਭਜਦੇ ਨਜ਼ਰ ਆਏ। operation lotus of AAP MLAs