ਸਿਹਤ ਮੰਤਰੀ ਨੇ ਕਿਹਾ ਅਸੀ ਸ਼ਹੀਦਾਂ ਕਾਰਨ ਹੀ ਅਜ਼ਾਦੀ ਦਾ ਅਨੰਦ ਮਾਣ ਰਹੇ ਹਾਂ - patiala news in punjabi
🎬 Watch Now: Feature Video
ਪਟਿਆਲਾ: ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਉਤੇ ਉਨ੍ਹਾਂ ਫੁੱਲ ਭੇਟ ਕਰਦੇ ਹੋਏ ਸ਼ਹੀਦ ਭਗਤ ਸਿੰਘ ਪਾਰਕ ਘਲੋੜੀ ਗੇਟ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਸਿੰਘ ਜੋੜੇਮਾਜਰਾ ਅਤੇ ਪਟਿਆਲਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਐਸਐਸਪੀ ਪਟਿਆਲਾ ਵੱਲੋਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਇਸ ਮੌਕੇ ਸਿਹਤ ਮੰਤਰੀ ਵੱਲੋਂ ਕਿਹਾ ਸਮੇਂ ਆਜ਼ਾਦੀ ਦਾ ਆਨੰਦ ਅਸੀਂ ਸਾਰੇ ਲੈ ਰਹੇ ਹਾਂ ਉਹ ਇਨ੍ਹਾਂ ਸ਼ਹੀਦਾਂ ਦੀ ਦੇਣ ਹੈ।