ਹੁਸ਼ਿਆਰਪੁਰ: ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ 'ਚ ਹਿੰਦੂ ਸੰਗਠਨਾਂ ਨੇ ਕੱਢੀ ਰੈਲੀ

🎬 Watch Now: Feature Video

thumbnail
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿੱਚ ਸੋਮਵਾਰ ਨੂੰ ਹਿੰਦੂ ਸੰਗਠਨਾਂ ਨੇ ਹੁਸ਼ਿਆਰਪੁਰ ਵਿਚ ਸਾਂਝੇ ਤੌਰ 'ਤੇ ਰੈਲੀ ਕੱਢੀ। ਇਹ ਰੈਲੀ ਸ਼ੇਰ ਅਲੀ ਬਹਾਦਰਪੁਰ ਤੋਂ ਕਮਾਲਪੁਰ ਚੌਕ ਤੱਕ ਕੱਢੀ। ਇਸ ਮੌਕੇ ਭਾਜਪਾ ਵਰਕਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੁਆਰਾ ਦੇਸ਼ ਵਿੱਚ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ ਨਾਲ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ 'ਚੋ ਆਏ ਹਿੰਦ, ਸਿੱਖਾਂ ਤੇ ਹੋਰ ਧਰਮਾਂ ਦੇ ਲੋਕਾਂ ਨੂੰ ਭਾਰਤ ਦੇਸ਼ ਦੀ ਨਾਗਰਿਕਤਾ ਮਿਲ ਜਾਵੇਗੀ। ਇਹ ਕਾਨੂੰਨ ਲਾਗੂ ਕਰਨ 'ਤੇ ਹਿੰਦੂ ਸੰਗਠਨਾਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.