IAS ਸੰਜੇ ਪੋਪਲੀ ਦੇ ਪੁੱਤਰ ਦੀ ਮੌਤ, ਮਾਂ ਨੇ ਚੁੱਕੀ ਸਹੁੰ ! - IAS ਸੰਜੇ ਪੋਪਲੀ ਦੇ ਪੁੱਤਰ ਦੀ ਮੌਤ
🎬 Watch Now: Feature Video
ਚੰਡੀਗੜ੍ਹ: ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤ ਨੂੰ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੀ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਇਹ ਘਟਨਾ ਸਾਹਮਣੇ ਆਈ। ਉੱਥੇ ਹੀ ਮ੍ਰਿਤਕ ਦੀ ਮਾਂ ਵੱਲੋਂ ਪੰਜਾਬ ਵਿਜੀਲੈਂਸ ’ਤੇ ਕਾਰਤਿਕ ਪੋਪਲੀ ਨੂੰ ਗੋਲੀ ਮਾਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਦੋ ਤੱਕ ਉਨ੍ਹਾਂ ਦੇ ਬੱਚੇ ਨੂੰ ਇਨਸਾਫ ਨਹੀਂ ਮਿਲੇਗਾ ਉਸ ਸਮੇਂ ਤੱਕ ਉਹ ਆਪਣੇ ਖੂਨ ਨਾਲ ਲਿਬੜੇ ਹੱਥ ਨਹੀਂ ਧੋਣਗੇ।
Last Updated : Jun 25, 2022, 5:33 PM IST