thumbnail

By

Published : Oct 17, 2022, 7:23 PM IST

Updated : Oct 17, 2022, 7:34 PM IST

ETV Bharat / Videos

ਬਿਜਲੀ ਬਿੱਲ ਜੀਰੋ ਆਉਣ ਤੇ ਔਰਤਾਂ ਨੇ ਭੰਗੜਾ ਪਾ ਕੇ ਮਨਾਈ ਖੁਸ਼ੀ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ, ਜਿਸ ਦੇ ਵਿੱਚ ਔਰਤਾਂ ਵਲੋਂ ਬਿਜਲੀ ਦੇ ਬਿੱਲ ਜ਼ੀਰੋ ਆਉਣ 'ਤੇ ਭੰਗੜਾ ਪਾ ਕੇ ਖੁਸ਼ੀ ਮਨਾਈ ਜਾ ਰਹੀ ਹੈ। ਉੱਥੇ ਹੀ ਇਸ ਸਬੰਧ ਵਿੱਚ ਹੁਣ ਗੜ੍ਹਸ਼ੰਕਰ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਪੰਜਾਬ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਵਚਨਵੱਧ ਹੈ ਅਤੇ ਇਲਾਕੇ ਦੇ ਵਿੱਚ ਬਿਜਲੀ ਦੇ ਬਿੱਲ ਮਾਫ ਹੋਣ ਨਾਲ ਖੁਸ਼ੀ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਲੋਨ ਲੈ ਕੇ ਬਿਜਲੀ ਦੇ ਬਿੱਲ ਦੇਣੇ ਪੈਂਦੇ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ।
Last Updated : Oct 17, 2022, 7:34 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.