ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਟੋਲ ਪਲਾਜ਼ੇ ਕਰਵਾਏ ਗਏ ਬੰਦ - ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨਟ
🎬 Watch Now: Feature Video
ਜਲੰਧਰ: ਕੇਂਦਰ ਸਰਕਾਰ ਵੱਲੋਂ ਪਾਸ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੇ ਕਿਸਾਨ ਸੜਕਾਂ ’ਤੇ ਉਤਰ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਬੀਤੇ ਦਿਨੀਂ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਦਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਸੀ। ਦੋਆਬਾ ਕਿਸਾਨ ਯੂਨੀਅਨ ਵੱਲੋਂ ਫਗਵਾੜਾ ਚੰਡੀਗੜ੍ਹ ਰੋਡ ’ਤੇ ਬਹਿਰਾਮ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ।