International Anti Drug Day:ਨਸ਼ਾ ਛਡਾਉ ਕੇਂਦਰ ਨੇ ਲੋਕਾਂ ਨੂੰ ਕੀਤਾ ਜਾਗਰੂਕ - Drug
🎬 Watch Now: Feature Video
ਫਰੀਦਕੋਟ: ਜੈਤੋ ਦੇ ਨਸ਼ਾ ਛੁਡਾਉ ਕੇਂਦਰ (De-addiction center)ਨੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ (International Anti-Drug Day)ਮੌਕੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਹੈ। ਇਸ ਮੌਕੇ ਓਟ ਸੈਂਟਰ ਜੈਤੋ ਦੇ ਇੰਚਾਰਜ਼ ਨੇ ਕਿਹਾ ਕਿ ਨਸ਼ਾ ਇੱਕ ਅਜਿਹਾ ਕੋਹੜ ਹੈ।ਜਿਸ ਨੇ ਸਾਡੇ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ।ਉਨ੍ਹਾਂ ਕਿਹਾ ਕਿ ਨਸ਼ੇ (Drug) ਨੂੰ ਜੜ ਤੋਂ ਖਤਮ ਕੀਤਾ ਜਾ ਸਕਦਾ ਹੈ।ਸੈਮੀਨਾਰ ਵਿਚ ਆਏ ਹੋਏ ਲੋਕਾਂ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਹੋਣੇ ਚਾਹੀਦੇ ਹਨ ਤਾਂ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਕੇ ਨਸ਼ਾ ਛੁਡਾਉਣਾ ਚਾਹੀਦਾ ਹੈ।