ਕੌਮਾਂਤਰੀ ਹਾਕੀ ਖਿਡਾਰੀਆਂ ਨੇ ਪੰਜਾਬ ਸਰਕਾਰ ਨੂੰ ਨੌਕਰੀ ਲਈ ਲਗਾਈ ਗੁਹਾਰ
🎬 Watch Now: Feature Video
ਜਲੰਧਰ: ਜਲੰਧਰ ਵਿਖੇ ਪੰਜਾਬ ਦੇ ਰਹਿਣ ਵਾਲੇ ਰਾਸ਼ਟਰੀ ਹਾਕੀ ਟੀਮ ਦੇ ਖਿਡਾਰੀਆਂ ਨੇ ਇਕ Press conference of hockey players in Jalandhar ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ Press conference of hockey players in Jalandhar ਵਿੱਚ ਹਾਕੀ ਦੇ ਅੰਤਰਰਾਸ਼ਟਰੀ ਖਿਡਾਰੀ ਹਰਮਨ ਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਵਰੁਣ ਨੇ ਹਿੱਸਾ ਲਿਆ। ਇਸ ਦੌਰਾਨ ਅੰਤਰਰਾਸ਼ਟਰੀ ਖਿਡਾਰੀਆਂ ਨੇ ਕਿਹਾ ਕਿ ਪਿਛਲੇ ਸਾਲ ਓਹਨਾਂ ਵੱਲੋਂ ਓਲੰਪਿਕ ਵਿਚ ਕਾਸ਼ੀ ਮੈਡਲ ਜਿੱਤਿਆ ਗਿਆ ਸੀ ਅਤੇ ਉਸ ਵੇਲੇ ਦੀ ਕੈਪਟਨ ਦੀ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਨੂੰ ਨੌਕਰੀ ਲਈ ਆਫ਼ਰ ਲੈਟਰ ਦਿੱਤੇ ਗਏ ਸੀ ਅਤੇ ਕਿਹਾ ਗਿਆ ਸੀ ਕਿ ਜਲਦ ਹੀ ਉਨ੍ਹਾ ਨੂੰ ਅਪੋਇੰਟਮੈਂਟ ਲੈਟਰ ਦੇ ਦਿੱਤੇ ਜਾਣਗੇ। ਜਿਸ ਤੋਂ ਬਾਅਦ ਪੰਜਾਬ ਦੀ ਪਿਛਲੀ ਸਰਕਾਰ ਨੇ ਉਨ੍ਹਾਂ ਨੂੰ ਅਣਗੌਲੇ ਕਰ ਦਿੱਤਾ ਸੀ। ਜਿਸ ਕਰਕੇ ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨੌਕਰੀ Job demand by hockey players ਲਈ ਗੁਹਾਰ ਲਗਾਈ ਹੈ।