thumbnail

By

Published : Nov 14, 2020, 10:02 AM IST

ETV Bharat / Videos

ਲੁੱਟਖੋਹ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਜਲੰਧਰ: ਪੁਲਿਸ ਨੇ ਲੁੱਟਖੋਹ ਕਰਨ ਵਾਲੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਕਈ ਸਾਮਾਨ ਦੇ ਨਾਲ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਪੁਲਿਸ ਕਾਫੀ ਸਤਰਕ ਹੈ। ਉਨ੍ਹਾਂ ਕਿਹਾ ਕਿ ਲੁੱਟਾਂ ਖੋਹਾਂ ਕਰਨ ਵਾਲੇ ਆਰੋਪੀਆਂ ਨੂੰ ਕਿਸੇ ਵੀ ਤਰ੍ਹਾਂ ਬਖਸ਼ਿਆ ਨਹੀਂ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.