ਕੇਜਰੀਵਾਲ ਨੇ ਲੋਕਾਂ ਨੂੰ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ - ਭਾਰਤ ਵਿੱਚ ਕੋਰੋਵਾਇਰਸ
🎬 Watch Now: Feature Video
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਲੌਕਡਾਊਨ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਜ਼ਰੂਰੀ ਚੀਜ਼ਾਂ ਮਿਲਦੀਆਂ ਰਹਿਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੁੱਧ, ਸਬਜ਼ੀ, ਰਾਸ਼ਨ ਅਤੇ ਦਵਾਈਆਂ ਦੀਆਂ ਦੁਕਾਨਾਂ ਖੋਲਣ ਲਈ ਲੋਕਾਂ ਨੂੰ ਸਰਕਾਰ ਵੱਲੋਂ ਈ-ਪਾਸ ਦਿੱਤੇ ਜਾਣਗੇ।
Last Updated : Mar 25, 2020, 10:25 PM IST