ਖਾਲਸਾ ਸਾਜਨਾ ਦਿਵਸ ਮੌਕੇ ਗਤਕਾ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ - khalsa sajna diwas
🎬 Watch Now: Feature Video
ਫਰੀਦਕੋਟ: ਗੁਰਦੁਆਰਾ ਸ੍ਰੀ ਵਿਸ਼ਵਕ੍ਰਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸ਼ਰਧਾ ਅਤੇ ਭਾਵਨਾਂ ਨਾਮ ਮਨਾਇਆ ਗਿਆ। ਇਸ ਮੌਕੇ ਜਿੱਥੇ ਧਾਰਮਿਕ ਸਮਾਗਮ ਕਰਵਾਏ ਗਏ ਉਥੇ ਹੀ ਸਿੱਖ ਕੌਂਮ ਦੀ ਜੰਗੀ ਖੇਡ ਗਤਕਾ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਦਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸਵਾਰ ਵੀ ਗੁਰਦੁਆਰਾ ਸ੍ਰੀ ਵਿਸ਼ਵਕ੍ਰਮਾ ਸਾਹਿਬ ਫਰੀਦਕੋਟ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਜਿੱਤੇ ਧਾਰਮਿਕ ਸਮਾਗਮ ਕਰਵਾਏ ਗਏ ਹਨ ਉਥੇ ਹੀ ਸਿੱਖ ਕੌਂਮ ਦੀ ਜੰਗੀ ਖੇਡ ਗਤਕਾ ਦੇ ਵੀ ਮੁਕਾਬਲੇ ਕਰਵਾਏ ਗਏ ਹਨ।