SIT ਵਿੱਚ ਕੁੰਵਰ ਵਿਜੇ ਪ੍ਰਤਾਪ ਦੀ ਹੋਈ ਵਾਪਸੀ - latest update
🎬 Watch Now: Feature Video
ਚੰਡੀਗੜ੍ਹ: ਦੇਸ਼ ਵਿੱਚ ਹੋ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਅਤੇ ਗੋਲ਼ੀਕਾਂਡ ਦੀ ਜਾਂਚ ਕਰੇ ਆਈਜੀ ਕਾਊਂਟਰ ਇੰਟੈਲੀਜੈਂਸ ਕੁਵੰਰ ਵਿਜੇ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਚੋਣਾਂ ਮੁਕੰਮਲ ਹੁੰਦਿਆਂ ਹੀ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੇ ਪੱਤਰ ਜਾਰੀ ਕੇ ਕੁੰਵਰ ਵਿਜੇ ਪ੍ਰਤਾਪ ਨੂੰ ਇੰਸਪੈਕਟਰ ਜਨਰਲ ਆਫ਼ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈ.ਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਚਾਰਜ ਦਿੱਤਾ ਗਿਆ ਹੈ।