Ludhiana:ਅਕਾਲੀ ਦਲ ਨੇ 2022 ਦੀਆਂ ਚੋਣਾਂ ਦੀ ਘੜੀ ਰਣਨੀਤੀ - Assembly
🎬 Watch Now: Feature Video

ਲੁਧਿਆਣਾ:ਰਾਏਕੋਟ ਦੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਸਰਕਲ ਬੱਸੀਆਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿਵੀਆਂ ਦੇ ਗ੍ਰਹਿ ਵਿੱਚ ਸ਼੍ਰੋਮਣੀ ਅਕਾਲੀ ਦਲ (Akali Dal)ਵਿਧਾਨ ਸਭਾ ਹਲਕਾ ਰਾਏਕੋਟ ਵੱਲੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਅਗਾਮੀ ਵਿਧਾਨ ਸਭਾ (Assembly)ਚੋਣਾਂ ਸਬੰਧੀ ਵਿਚਾਰਾਂ ਕੀਤੀਆਂ।ਇਸ ਮੌਕੇ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਪੂਰੀ ਕਰਾਂਗੀ।ਉਨ੍ਹਾਂ ਨੇ ਕਿਹਾ ਹੈ ਕਿ 2022 ਦੀਆਂ ਚੋਣਾਂ ਵਿਚ ਅਕਾਲੀ ਬਸਪਾ ਦੀ ਸਰਕਾਰ ਬਣੇਗੀ।