ਲੁਧਿਆਣਾ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਕਿੱਲੋ ਅਫ਼ੀਮ ਕੀਤੀ ਬਰਾਮਦ, 2 ਕਾਬੂ

By

Published : Aug 5, 2019, 7:32 AM IST

thumbnail
ਲੁਧਿਆਣਾ ਪੁਲਿਸ ਵੱਲੋਂ ਨਸ਼ੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਸਮਗਰੀ ਦੀ ਬਰਾਮਦਗੀ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਪੁਲਿਸ ਨੇ ਐਕਟਿਵਾ ਸਵਾਰ ਪਿਓ-ਪੁੱਤਰ ਨੂੰ ਇੱਕ ਕਿੱਲੋ ਅਫ਼ੀਮ ਨਾਲ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.