ਨਾਜਾਇਜ਼ ਕਬਜ਼ੇ ਹਟਾਉਣ ਦੀਆਂ ਦਿੱਤੀਆਂ ਹਦਾਇਤਾਂ ਤੋਂ ਬਾਅਦ ਇੱਕ ਵਿਅਕਤੀ ਦੀ ਸਦਮੇ ਨਾਲ ਹੋਈ ਮੌਤ

By

Published : May 20, 2022, 1:01 PM IST

thumbnail

ਬਠਿੰਡਾ: ਬੇਅੰਤ ਸਿੰਘ ਨਗਰ ਵਿੱਚ ਬਣੇ ਹੋਏ ਕੁਆਰਟਰਾਂ ਨੂੰ ਖਾਲੀ ਕਰਵਾਉਣ ਲਈ ਪੁੱਡਾ (PUDA) ਵੱਲੋਂ ਪਿਛਲੇ 2 ਦਿਨਾਂ ਤੋਂ ਲਗਾਤਾਰ ਕਬਜ਼ਾਧਾਰੀਆਂ (Instructions to occupiers) ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਇੱਕ ਵਿਅਕਤੀ ਸਦਮਾ ਨਾ ਸਹਾਰਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪਿਆ। ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ (Slogans against the Punjab Government) ਕੀਤੀ। ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਲਗਾਤਾਰ ਪੁੱਡਾ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਕੁਆਰਟਰ ਖਾਲੀ ਲਈ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਇੱਥੇ ਰਿਹ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਰਹਿਣ ਲਈ ਕੋਈ ਹੋਰ ਥਾਂ ਦੇ ਦਵੇ ਤਾਂ ਅਸੀਂ ਇਸ ਥਾਂ ਨੂੰ ਖਾਲੀ ਕਰ ਦਿੰਦੇ ਹਾਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.