thumbnail

By

Published : Jan 28, 2021, 3:57 PM IST

ETV Bharat / Videos

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ

ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਸ਼ਹੀਦ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ਦੇ ਸ਼ਹੀਦ ਗੰਜ ਗੁਰਦੁਆਰਾ ਸਾਹਿਬ ਵਿੱਚ ਵੀ ਲੱਖਾਂ ਦੀ ਗਿਣਤੀ ਚ ਸ਼ਰਧਾਲੂਆਂ ਨੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਨੂੰ ਰੰਗ ਬਰੰਗੇ ਫੁੱਲਾਂ ਦੇ ਨਾਲ ਸਜਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਸਵੇਰ ਤੋਂ ਹੀ ਨਤਮਸਤਕ ਹੋਣ ਲਈ ਆਏ ਹਨ ਤੇ ਸ਼ਾਮ ਦਾ ਸਮਾਂ ਹੁੰਦਿਆਂ ਵੀ ਉਨ੍ਹਾਂ ਨੂੰ ਇੱਕ ਅਦਭੁਤ ਨਜ਼ਾਰਾ ਵੀ ਦੇਖਣ ਨੂੰ ਮਿਲ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.