ਪੰਜਾਬ ਵਿੱਚ ਵਿਧਾਇਕਾਂ ਨੇ ਵੰਡੇ ਨਿਯੁਕਤੀ ਪੱਤਰ, ਬਹੁਤਿਆਂ ਨੂੰ ਉਡੀਕ - ਵਿਧਾਇਕਾਂ ਨੇ ਵੰਡੇ ਨਿਯੁਕਤੀ ਪੱਤਰ
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਉਹਨਾਂ ਦੀ ਯੋਗਤਾ ਮੁਤਾਬਿਕ ਨੌਕਰੀਆਂ ਮੁੱਹਈਆ ਕਰਾਉਣ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਜ਼ਿਲ੍ਹਾ ਪੁਲਿਸ ਮੋਗਾ ਵਿੱਚ 55 ਸਿਪਾਹੀਆਂ ਦੀ ਭਰਤੀ (constable recruitment) ਕੀਤੀ ਗਈ ਹੈ। ਜਿਨ੍ਹਾਂ ਨੂੰ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੀ ਹਾਜ਼ਰੀ ਵਿੱਚ ਨਿਯੁਕਤੀ ਪੱਤਰ (MLAs distributed appointment letters) ਵੰਡੇ ਗਏ।ਇਸ ਮੌਕੇ ਨਿਯੁਕਤੀ ਸਿਪਾਹੀਆਂ ਵੱਲੋਂ ਖ਼ੁਸ਼ੀ ਜਾਹਿਰ ਕੀਤੀ ਗਈ।