ਹੁਣ ਫਰੀਦਕੋਟ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਦਾ ਟ੍ਰਾਂਜਿਟ ਰਿਮਾਂਡ. ਜਾਣੋ ਮਾਮਲਾ - ਬਿਸ਼ਨੋਈ ਦਾ ਟ੍ਰਾਂਜਿਟ ਰਿਮਾਂਡ
🎬 Watch Now: Feature Video
ਮੋਗਾ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਿਲ੍ਹਾ ਅਦਾਲਤ ਚ ਪੇਸ਼ ਕੀਤਾ ਗਿਆ ਇੱਥੇ ਫਰੀਦਕੋਟ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜਿਟ ਰਿਮਾਂਡ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਅਦਾਲਤ ਨੇ ਕੋਟਕਪੁਰਾ ਦੇ ਕਾਰੋਬਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਚ ਪ੍ਰੋਡਕਸ਼ਨ ਵਾਰੰਟ ਦਿੱਤਾ ਹੈ। ਜਦਕਿ ਦੂਜਾ ਮਾਮਲਾ ਕਾਂਗਰਸ ਦੇ ਜਿਲ੍ਹਾ ਫ੍ਰਧਾਨ ਗੁਰਲਾਲ ਪਹਿਲਵਾਨ ਦੇ ਕਤਲ ਦਾ ਹੈ ਦੋਵੇ ਮਾਮਲਿਆਂ ਚ ਫਰੀਦਕੋਟ ਪੁਲਿਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।