ਅਸ਼ਲੀਲ ਫੋਟੋਆਂ ਭੇਜ ਪੈਸਾ ਕਮਾਉਣ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ - ਪੇਮੈਂਟ ਆਨਲਾਈਨ ਤਰੀਕੇ ਨਾਲ ਕਰਕੇ ਦੇਸ਼ ਨੂੰ ਡਿਜੀਟਲ ਇੰਡੀਆ ਬਣਾਉਣ
🎬 Watch Now: Feature Video
ਫ਼ਾਜ਼ਿਲਕਾ: ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਜਨਤਾ ਨੂੰ ਪੈਸਿਆਂ ਦੇ ਲੈਣ ਦੇਣ ਅਤੇ ਕੀਤੀ ਜਾਣ ਵਾਲੀ ਖਰੀਦਦਾਰੀ ਦੀ ਪੇਮੈਂਟ ਆਨਲਾਈਨ ਤਰੀਕੇ ਨਾਲ ਕਰਕੇ ਦੇਸ਼ ਨੂੰ ਡਿਜੀਟਲ ਇੰਡੀਆ ਬਣਾਉਣ ਦਾ ਸੁਪਨਾ ਦੇਖਿਆ ਜਾ ਰਿਹਾ ਹੈ ਪਰ ਦੇਸ਼ ਨੂੰ ਡਿਜ਼ੀਟਲ ਇੰਡੀਆ ਬਣਾਉਣ ਦੀ ਤਕਨੀਕ ਦਾ ਕੁਝ ਲੋਕਾਂ ਦੇ ਵੱਲੋਂ ਇਸ ਦਾ ਫ਼ਾਇਦਾ ਚੁੱਕਦਿਆਂ ਹੋਇਆਂ ਇਸ ਦਾ ਗ਼ਲਤ ਇਸਤੇਮਾਲ ਕੀਤਾ ਜਾ ਰਿਹਾ ਹੈ ਜਿਸ ਦੀ ਮਿਸਾਲ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਸਾਹਮਣੇ ਆਈ ਹੈ ਜਿੱਥੇ ਇਸ ਤਕਨੀਕ ਦੇ ਰਾਹੀਂ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਵਾਲੇ ਦੋ ਸ਼ਾਤਿਰ ਠੱਗਾਂ ਨੂੰ ਥਾਣਾ ਬਹਾਵਵਾਲਾ ਦੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।