ਬੱਸ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਹੋਈ ਮੌਤ - ਤਰਨਤਾਰਨ ਦੀ ਖਬਰ
🎬 Watch Now: Feature Video
ਤਰਨਤਾਰਨ ਦੇ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਦੇ ਕੋਲ ਬੱਸ ਚਾਲਕ ਵੱਲੋਂ ਇੱਕ ਮੋਟਰਸਾਈਕਲ ਨੂੰ ਦਰੜ ਦਿੱਤਾ। ਜਿਸ ਕਾਰਨ ਮੌਕੇ ਉੱਤੇ ਹੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਫਿਲਹਾਲ ਮੌਕੇ ਉੱਤੇ ਪਹੁੰਚੀ ਪੁਲਿਸ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ। ਨਾਲ ਹੀ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।