ਨਗਰ ਨਿਗਮ ਚੋਣਾਂ: ਆਪ ਵਰਕਰਾਂ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਦੋਸ਼ - ਭਿੱਖੀਵਿੰਡ
🎬 Watch Now: Feature Video
ਤਰਨਤਾਰਨ: ਭਿੱਖੀਵਿੰਡ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖ਼ਲ ਕਰਵਾਉਣ ਜਾ ਰਹੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ ਹੋ ਗਈ। 'ਆਪ' ਉਮੀਦਵਾਰ ਤੋਂ ਨਾਮਜ਼ਦਗੀ ਪੇਪਰ ਖਿੱਚਦੇ ਕਾਂਗਰਸੀ ਨਜ਼ਰ ਆਏ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਆਪਣੀ ਜਿੱਤ ਨਹੀਂ ਦਿਖਾਈ ਦੇ ਰਹੀ, ਤਾਂ ਉਨ੍ਹਾਂ ਨੇ ਇਸ ਲਈ ਸਾਡੇ 'ਤੇ ਹਮਲਾ ਕੀਤਾ। ਆਪ ਵਰਕਰਾਂ ਨੇ ਕਾਂਗਰਸੀ ਵਿਧਾਇਕ 'ਤੇ ਦੋਸ਼ ਲਗਾਏ ਤੇ ਕਾਰਵਾਈ ਦੀ ਮੰਗ ਕੀਤੀ।