thumbnail

By

Published : Oct 10, 2020, 4:03 PM IST

ETV Bharat / Videos

ਰਾਸ਼ਟਰੀ ਵਾਲਮੀਕਿ ਸਭਾ ਨੇ ਦਿੱਤਾ ਐਸ.ਸੀ. ਸਕਾਲਰਸ਼ਿਪ ਘੁਟਾਲੇ ਦੀ ਜਾਂਚ ਨੂੰ ਲੈ ਕੇ ਰੋਸ ਧਰਨਾ

ਫਤਿਹਗੜ੍ਹ ਸਾਹਿਬ: ਰਾਸ਼ਟਰੀ ਵਾਲਮੀਕਿ ਸਭਾ ਨੇ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਮਾਧੋਪੁਰ ਵਿੱਖੇ ਪੰਜਾਬ ਸੰਘਰਸ਼ ਕਮੇਟੀ ਦੇ ਸੱਦੇ 'ਤੇ ਐਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.