ਟੁੱਟੇ ਰਿਸ਼ਤਿਆਂ ਨੂੰ ਗੱਠਾਂ ਮਾਰਨ ਲਈ ਰਾਹੁਲ ਗਾਂਧੀ ਨੇ ਅਹਿਮਦ ਪਟੇਲ ਨੂੰ ਭੇਜਿਆ - letter
🎬 Watch Now: Feature Video
ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਾ ਵਿਵਾਦ ਹੁਣ ਕਾਂਗਰਸ ਹਾਈ ਕਮਾਨ ਕੋਲ ਪਹੁੰਚ ਗਿਆ। ਨਵਜੋਤ ਸਿੱਧੂ ਨੇ ਹਾਈਕਮਾਨ ਨੂੰ ਚਿੱਠੀ ਸੌਂਪ ਕੇ ਪੰਜਾਬ ਦੀ ਸਿਆਸਤ ਬਾਰੇ ਕਈ ਖੁਲਾਸੇ ਕੀਤੇ ਹਨ। ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਕੇ ਕੈਪਟਨ ਦੀ ਕਾਰਵਾਈ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਸਿੱਧੂ ਦੀ ਗੱਲ ਸੁਣਨ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨੂੰ ਇਹ ਮੁੱਦਾ ਹੱਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।